ਜਗਦੀਪ ਸਿੰਘ ਦਿਓਲ ਵੱਲੋਂ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਮੁੱਚੀ ਲੀਡਰਸ਼ਿਪ ਦਾ ਕੀਤਾ ਧੰਨਵਾਦਕਿਹਾ! ਕਮੇਟੀ ‘ਚ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ…

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼

ਲੁਧਿਆਣਾ,ਰਾਮ ਕ੍ਰਿਸ਼ਨ ਅਰੋੜਾ,,ਪੰਜਾਬ ਦੇ ਸੁਤੰਤਰਤਾ ਸੈਨਾਨੀ ਅਤੇ ਰੱਖਿਆ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਹਿਰੀ ਅਤੇ…

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਕਰਨ ਸਿੰਘ ਨੂੰ ਆਈ.ਏ.ਐਸ ਬਣਨ ਤੇ ਸ਼ੁਭਕਾਮਨਾਵਾਂ ਦਿੰਦਿਆਂ ਉਸ ਦੀ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਦੀ ਸ਼ਲਾਘਾ ਕੀਤੀ

ਪੰਜਾਬ ਵਿੱਚ ਖੁੱਲਣਗੇ ਯੂ.ਪੀ.ਐਸ.ਸੀ ਸੈਂਟਰ :- ਸਪੀਕਰ ਕੁਲਤਾਰ ਸਿੰਘ ਸੰਧਵਾਂ ਜਸਕਰਨ ਸਿੰਘ ਨੇ ਆਈ.ਏ.ਐਸ ਬਣਕੇ ਪਿੰਡ ਭੁਮੱਦੀ, ਹਲਕਾ ਖੰਨਾ, ਜ਼ਿਲ੍ਹਾ…

ਖੇਤੀ ਵਿੱਚ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਵਾਲੀਆਂ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ 12 ਮਈ ਤੱਕ ਦੇਣ ਆਨਲਾਈਨ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫ਼ਸਰ ਡਾ ਗੁਰਦੀਪ ਸਿੰਘ

ਲੁਧਿਆਣਾ, ਰਾਮ ਕ੍ਰਿਸ਼ਨ ਅਰੋੜਾ,,,ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ.ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ-ਵੱਖ ਫਸਲਾਂ ਲਈ…

ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

‘ਆਪ’ ਸਰਕਾਰ ਖੇਤੀਬਾੜੀ ਖੇਤਰ ਵਿੱਚ ਖੋਜ ਅਤੇ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਨਿਵੇਸ਼ ਵਾਸਤੇ ਵਚਨਬੱਧ: ਹਰਪਾਲ ਚੀਮਾ ਲੁਧਿਆਣਾ, ਮੁੱਖ ਮੰਤਰੀ…

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੈਕਟਰ 32 ਵਿੱਚ ਕਮਿਊਨਿਟੀ ਕਲੱਬ, ਸੀਨੀਅਰ ਸਿਟੀਜ਼ਨ ਕਲੱਬ, ਕੰਪਿਊਟਰ ਅਤੇ ਸਿਲਾਈ ਸੈਂਟਰਾਂ ਦਾ ਉਦਘਾਟਨ ਕੀਤਾ

5.17 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਅਤਿ-ਆਧੁਨਿਕ ਦੋ ਮੰਜ਼ਿਲਾ ਇਮਾਰਤ :- ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਲੁਧਿਆਣਾ, ਮਕਾਨ ਅਤੇ…

ਹਲਵਾਰਾ ਹਵਾਈ ਅੱਡੇ ਦਾ ਕੰਮ 100 ਫ਼ੀਸਦੀ ਮੁਕੰਮਲ, ਆਪ ਸਰਕਾਰ ਨੇ 60 ਕਰੋੜ ਰੁਪਏ ਵਿੱਚ ਕੀਤੇ ਵਿਕਾਸ ਕੰਮ: ਸੰਜੀਵ ਅਰੋੜਾ

ਜੋ ਕੰਮ 30 ਸਾਲਾਂ ਵਿੱਚ ਨਹੀਂ ਹੋਏ, ਉਹ ਆਪ ਸਰਕਾਰ ਨੇ ਤਿੰਨ ਸਾਲ ਵਿੱਚ ਕੀਤੇ: ਸੰਜੀਵ ਅਰੋੜਾ ਲੁਧਿਆਣਾ,,,ਰਾਮ ਕ੍ਰਿਸ਼ਨ ਅਰੋੜਾ,,ਰਾਜ…

ਸੀ.ਪੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯਤਨ ਤੇਜ਼ ਕਰਨ ਲਈ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ

ਪੁਲਿਸ ਅਧਿਕਾਰੀਆਂ ਨੂੰ ਹਰੇਕ ਨਾਗਰਿਕ ਦੀ ਸ਼ਿਕਾਇਤ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਪੁਲਿਸ ਸਟੇਸ਼ਨ ਪੱਧਰ ‘ਤੇ ਵੱਧ ਤੋਂ ਵੱਧ ਹੱਲ…

ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਮਾਤਾ ਸਰਬਜੀਤ ਕੌਰ ਦਾ 61 ਸਾਲ ਦੀ ਉਮਰ ਵਿੱਚ ਦੇਹਾਂਤ

ਹਜ਼ਾਰਾਂ ਲੋਕਾਂ ਨੇ ਹੰਝੂਆਂ ਭਰੀਆਂ ਅੱਖਾਂ ਨਾਲ ਦਿੱਤੀ ਵਿਦਾਇਗੀ ਲੁਧਿਆਣਾ, 27 ਅਪ੍ਰੈਲ: ਰਾਮ ਕ੍ਰਿਸ਼ਨ ਅਰੋੜਾ,,ਸੰਖੇਪ ਬਿਮਾਰੀ ਤੋਂ ਬਾਅਦ, ਮੇਅਰ ਪ੍ਰਿੰਸੀਪਲ…

ਜਵਾਹਰ ਨਗਰ ਕੈਂਪ ‘ਚ ਐਲਪੀਜੀ ਧਮਾਕੇ ਨਾਲ ਭੜਕੀ ਅੱਗ; ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ 2 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਲੁਧਿਆਣਾ,, ਸਤਨਾਮ ਸਿੰਘ ਲੂਥਰਾ,, ਅੱਜ ਸ਼ਾਮ ਜਵਾਹਰ ਨਗਰ ਕੈਂਪ ਇਲਾਕੇ ਦੀ ਲੇਬਰ ਕਲੋਨੀ (ਗਲ਼ੀ ਨੰਬਰ 6) ਵਿੱਚ ਅੱਗ ਲੱਗ ਗਈ।…