ਮੁੱਖ ਮੰਤਰੀ ਨੇ ਪਾਕਿਸਤਾਨੀ ਡਰੋਨ ਹਮਲੇ ਦੇ ਪੀੜਤ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਵੀ 2 ਲੱਖ ਰੁਪਏ ਦੇਣ ਦੀ ਘੋਸ਼ਣਾ ਕੀਤੀ ਫਿਰੋਜ਼ਪੁਰ ਦੇ ਡਰੋਨ ਹਮਲੇ ਦੀ ਪੀੜਤਾਂ…

ਬਾਲ ਮਜ਼ਦੂਰੀ, ਬਾਲ ਤਸਕਰੀ ਤੇ ਬਾਲ ਵਿਆਹ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ*

ਲੁਧਿਆਣਾ, ,ਚੰਦਰਮੋਹਨ ਖੰਨਾ,,,ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਲੁਧਿਆਣਾ, ਪੁਲਿਸ ਵਿਭਾਗ ਅਤੇ ਬਚਪਨ ਬਚਾਉ ਅੰਦੋਲਨ ਵੱਲੋ ਸਾਂਝੇ ਤੌਰ ‘ਤੇ ਜਿਲ੍ਹਾ ਲੁਧਿਆਣਾ ਦੇ…

ਏ.ਡੀ.ਸੀ ਕੁਲਪ੍ਰੀਤ ਸਿੰਘ ਨੇ ਸਵੀਪ ਗਤੀਵਿਧੀਆਂ ਨੂੰ ਤੇਜ ਕਰਨ ਦੇ ਦਿੱਤੇ ਨਿਰਦੇਸ਼

ਲੁਧਿਆਣਾ, ਰਾਮ ਕ੍ਰਿਸ਼ਨ ਅਰੋੜਾ,, ਜਗਰਾਉਂ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਸਵੀਪ ਜ਼ਿਲ੍ਹਾ ਨੋਡਲ ਅਫ਼ਸਰ ਕੁਲਪ੍ਰੀਤ ਸਿੰਘ ਨੇ ਮੰਗਲਵਾਰ ਨੂੰ ਆਉਣ ਵਾਲੀ ਲੁਧਿਆਣਾ…

ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ Update, ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਨੇਰੀ ਦਾ Alert

(ਰਾਮ ਕ੍ਰਿਸ਼ਨ ਅਰੋੜਾ) ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਮੌਸਮ ਕਾਫ਼ੀ ਸੁਹਾਵਨਾ ਹੋ ਗਿਆ ਹੈ ਯਾਨੀ ਕਿ ਲੋਕਾਂ ਨੂੰ ਗਰਮੀ…

ਮਹਾਵੀਰ ਐਨਕਲੇਵ ਵਿੱਚ ਬਣਾਈਆਂ ਜਾਣਗੀਆਂ ਸੜਕਾਂ, ਸੰਸਦ ਮੈਂਬਰ ਸੰਜੀਵ ਅਰੋੜਾ ਨੇ ਕੰਮ ਦਾ ਕੀਤਾ ਉਦਘਾਟਨ

ਵਸਨੀਕਾਂ ਨੇ ਕਿਹਾ: “ਐਮਪੀ ਅਰੋੜਾ ਨੇ ਸਾਡੇ ਲਈ ਖੋਲ੍ਹਿਆ ਕੁਬੇਰ ਦਾ ਖਜ਼ਾਨਾ” ਲੁਧਿਆਣਾ, ,,ਰਾਮ ਕ੍ਰਿਸ਼ਨ ਅਰੋੜਾ,,,ਰਾਜ ਸਭਾ ਮੈਂਬਰ ਸੰਜੀਵ ਅਰੋੜਾ…

ਕੇਂਦਰੀ ਮੰਤਰੀ ਅੱਗੇ ਲਾਲ ਚੰਦ ਕਟਾਰੂਚੱਕ ਨੇ ਆੜ੍ਹਤੀਆਂ, ਮਜ਼ਦੂਰਾਂ ਦੀਆਂ ਮੰਗਾਂ ਅਤੇ ਸਟੋਰੇਜ ਸਪੇਸ ਵਧਾਉਣ ਦਾ ਮੁੱਦਾ ਚੁੱਕਿਆ

ਖੰਨਾ ਲੁਧਿਆਣਾ ,,ਰਾਮ ਕ੍ਰਿਸ਼ਨ ਅਰੋੜਾ,,ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ…

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਮੇਅਰ ਦੇ ਮਾਤਾ ਦੇ ਦੇਹਾਂਤ ‘ਤੇ ਕੀਤਾ ਦੁੱਖ ਪ੍ਰਗਟ

ਲੁਧਿਆਣਾ,,,, ਰਾਮ ਕ੍ਰਿਸ਼ਨ ਅਰੋੜਾ,,ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੰਗਲਵਾਰ ਸ਼ਾਮ ਨੂੰ ਦੋਰਾਹਾ ਵਿਖੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ…

ਪੁਲਿਸ ਕਮਿਸ਼ਨਰ ਵੱਲੋਂ ਨਸ਼ੇ ਕਰਨ ਵਾਲਿਆ ਨੂੰ ਨਸ਼ੇ ਦੀ ਲੱਤ ਤੋਂ ਛੁਡਵਾਉਣ ਵਾਸਤੇ ਕੀਤਾ ਨਸ਼ਾ ਮੁਕਤੀ ਕੇਂਦਰ ਦਾ ਦੌਰਾ

ਲੁਧਿਆਣਾ,,,ਰਾਮ ਕ੍ਰਿਸ਼ਨ ਆਰੋੜਾ,,ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਅਚਾਨਕ ਸਿਵਲ ਹਸਪਤਾਲ ਦਾ ਦੌਰਾ ਕਰਦਿਆਂ ਨਸ਼ਾ ਮੁਕਤੀ ਕੇਂਦਰ ਦਾ ਨਿਰੀਖਣ ਕੀਤਾ ਗਿਆ…

ਕੈਬਨਿਟ ਮੰਤਰੀ, ਵਿਧਾਇਕਾਂ ਅਤੇ ਨਗਰ ਨਿਗਮ ਕਮਿਸ਼ਨਰ ਝਾੜੂ ਨਾਲ ਸੜਕਾਂ ‘ਤੇ ਉਤਰੇ; ਸ਼ਹਿਰ ਭਰ ਵਿੱਚ ਮੈਗਾ ਸਫਾਈ ਮੁਹਿੰਮ ਜਾਰੀ

ਨਿਵਾਸੀ 87509-75975 ‘ਤੇ ਮਿਸਡ ਕਾਲ ਦੇ ਕੇ ਐਮ-ਸੇਵਾ ਚੈਟਬੋਟ ਰਾਹੀਂ ਸ਼ਿਕਾਇਤਾਂ ਵੀ ਦਰਜ ਕਰਵਾ ਸਕਦੇ ਹਨ ਲੁਧਿਆਣਾ, ਰਾਮ ਕ੍ਰਿਸ਼ਨ ਅਰੋੜਾ,,ਮੁੱਖ…