ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਆਗਾਮੀ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਹ ਸੂਚੀ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਵੱਲੋਂ ਜਾਰੀ ਕੀਤੀ ਗਈ ਹੈ।
ਪਾਰਟੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਉਮੀਦਵਾਰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਸਹਿਮਤੀ ਅਤੇ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਵਾਨਗੀ ਨਾਲ ਚੁਣੇ ਗਏ ਹਨ। ਸੂਚੀ ਵਿੱਚ ਸਮਾਜ ਦੇ ਹਰ ਵਰਗ ਨੂੰ ਨੁਮਾਇੰਦਗੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਵਿੱਚ ਜਨਰਲ, ਮਹਿਲਾ (W), ਅਨੁਸੂਚਿਤ ਜਾਤੀ (SC), ਅਤੇ ਪਛੜੀਆਂ ਸ਼੍ਰੇਣੀਆਂ (BC) ਨਾਲ ਸਬੰਧਤ ਉਮੀਦਵਾਰ ਸ਼ਾਮਲ ਹਨ।
ਦੇਖੋ ਪੂਰੀ ਲਿਸਟ…

