ਪੰਜਾਬ ਕਾਂਗਰਸ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਪੜ੍ਹੋ ਪੂਰੀ LIST

ਪੰਜਾਬ ਕਾਂਗਰਸ ਵੱਲੋਂ ਨਵੇਂ ਹਲਕਾ ਕੋ-ਆਰਡੀਨੇਟਰਾਂ ਅਤੇ ਸੰਗਠਨ ਆਬਜ਼ਰਵਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਜਨਰਲ ਸਕੱਤਰ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਇਨ੍ਹਾਂ ਆਗੂਆਂ ਦੀਆਂ ਲਿਸਟਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਸੰਧੂ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਕਾਂਗਰਸ ਵੱਲੋਂ ਜਾਰੀ ਕੀਤੀ ਗਈ ਸੂਚੀ ਵਿਚ 38 ਹਲਕਾ ਕੋ-ਆਰਡੀਨੇਟਰਾਂ ਅਤੇ 58 ਸੰਗਠਨ ਆਬਜ਼ਰਵਰਾਂ ਦੇ ਨਾਂ ਸ਼ਾਮਲ ਹਨ। ਪੜ੍ਹੋ ਪੂਰੀ ਸੂਚੀ:

This image has an empty alt attribute; its file name is 24-768x1024.jpg
This image has an empty alt attribute; its file name is 38-768x1024.jpg

Leave a Reply

Your email address will not be published. Required fields are marked *