ਲੁਧਿਆਣਾ, 16. ਜੂਨ ( ਲਖਵਿੰਦਰ ਸਿੰਘ ਗਿੱਲ ਖਾਸੀ ਕਲਾ .)- ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਹਫਤਾਵਾਰੀ ਧਾਰਮਿਕ ਗੁਰਮਤਿ ਸਮਾਗਮ ਬੀਤੇ ਕੱਲ੍ਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗਗਨਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ । ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਸਮਸਤਿਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ਵਿੱਚ ਰਾਗੀ ਜੱਥੇ ਨੂੰ ਸਿਰਪਾਓ ਭੇਟ ਕੀਤੇ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਹੋਰਨਾਂ ਤੋਂ ਇਲਾਵਾ ਤਰਲੋਚਨ ਸਿੰਘ ਬੱਬਰ, ਬਲਜੀਤ ਸਿੰਘ ਦੁਖੀਆਂ, ਸੁਰਜੀਤ ਸਿੰਘ ਮਠਾੜੂ, ਜਤਿੰਦਰਪਾਲ ਸਿੰਘ ਸਲੂਜਾ, ਸਵਰਨ ਸਿੰਘ ਮਹੌਲੀ, ਜਸਵੀਰ ਸਿੰਘ ਗੋਗੀਆ, ਗੁਰਚਰਨ ਸਿੰਘ ਗੁਰੂ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ
Related Posts
The Best Walking Tours In Rome
Rome is a city with layers. Literally. Stretching back thousands of years, the ancient Italian capital has been built and…
Rome is a city with layers. Literally. Stretching back thousands of years, the ancient Italian capital has been built and…
Discover the Most Magical Sunset in Santorini
Look for Santorini on Instagram and Trover and the shots that really stand out are the sunsets. It’s a magical time for a magical place
Look for Santorini on Instagram and Trover and the shots that really stand out are the sunsets. It’s a magical time for a magical place
ਬੁੱਢੇ ਦਰਿਆ ਦੀ ਸਫਾਈ ਦਾ ਵਿਸ਼ਾਲ ਅਸਰ: ਲੁਧਿਆਣਾ ਤੋਂ ਰਾਜਸਥਾਨ ਤੱਕ ਪਹੁੰਚੇਗਾ ਪ੍ਰਭਾਵ, ਸੰਤ ਸੀਚੇਵਾਲ ਦੀ ਕਾਰ ਸੇਵਾ ਦੀ ਮੁੰਡੀਆ ਵੱਲੋਂ ਪ੍ਰਸੰਸਾ
ਲੁਧਿਆਣਾ,(ਰਾਮ ਕ੍ਰਿਸ਼ਨ ਅਰੋੜਾ)ਮਾਲ ਤੇ ਜਲ ਸਪਲਾਈ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆ ਨੇ ਬੁੱਢੇ ਦਰਿਆ ਦੀ ਰਾਜ ਸਭਾ ਮੈਂਬਰ ਸੰਤ ਬਲਬੀਰ…
ਲੁਧਿਆਣਾ,(ਰਾਮ ਕ੍ਰਿਸ਼ਨ ਅਰੋੜਾ)ਮਾਲ ਤੇ ਜਲ ਸਪਲਾਈ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆ ਨੇ ਬੁੱਢੇ ਦਰਿਆ ਦੀ ਰਾਜ ਸਭਾ ਮੈਂਬਰ ਸੰਤ ਬਲਬੀਰ…